ਠੰਡ ਵਿੱਚ ਬਿਮਾਰੀਆਂ ਤੋਂ ਇੰਝ ਬਚੋ
ਇਸ ਮੌਸਮ ਵਿੱਚ ਤਾਜੇ ਫ਼ਲਾਂ ਅਤੇ ਸਬਜ਼ੀਆਂ ਦਾ ਸੇਵਨ ਸਿਹਤ ਲਈ ਕਾਫ਼ੀ ਫਾਇਦੇਮੰਦ ਹੈ। ਠੰਡ ਦੇ ਦਿਨਾਂ ਵਿੱਚ ਘਰ ਵਿੱਚ ਬਣਿਆ ਸਬਜ਼ੀਆਂ ਦਾ ਸੂਪ ਸਰੀਰ ਵਿੱਚ ਵਿਟਾਮਿਨ ਦੀ ਪੂਰਤੀ ਕਰਨ ਦੇ ਨਾਲ ਹੀ ਪ੍ਰਤੀਰੱਖਿਆ ਪ੍ਰਣਾਲੀ ਨੂੰ ਵੀ ਮਜਬੂਤੀ ਪ੍ਰਦਾਨ ਕਰਦਾ ਹੈ। ਇਸ ਨਾਲ ਕਾਫ਼ੀ ਹੱਦ ਤੱਕ ਕੈਂਸਰ ਨੂੰ ਰੋਕਣ ਵਿੱਚ ਮੱਦਦ ਮਿਲ ਸਕਦੀ ਹੈ। Read more »



