ਠੰਡ ਵਿੱਚ ਬਿਮਾਰੀਆਂ ਤੋਂ ਇੰਝ ਬਚੋ

ਸੇਹਤ ਖਬਰਾਂ ਪੰਜਾਬੀ, Health on November 22nd, 2009 No Comments

ਇਸ ਮੌਸਮ ਵਿੱਚ ਤਾਜੇ ਫ਼ਲਾਂ ਅਤੇ ਸਬਜ਼ੀਆਂ ਦਾ ਸੇਵਨ ਸਿਹਤ ਲਈ ਕਾਫ਼ੀ ਫਾਇਦੇਮੰਦ ਹੈ। ਠੰਡ ਦੇ ਦਿਨਾਂ ਵਿੱਚ ਘਰ ਵਿੱਚ ਬਣਿਆ ਸਬਜ਼ੀਆਂ ਦਾ ਸੂਪ ਸਰੀਰ ਵਿੱਚ ਵਿਟਾਮਿਨ ਦੀ ਪੂਰਤੀ ਕਰਨ ਦੇ ਨਾਲ ਹੀ ਪ੍ਰਤੀਰੱਖਿਆ ਪ੍ਰਣਾਲੀ ਨੂੰ ਵੀ ਮਜਬੂਤੀ ਪ੍ਰਦਾਨ ਕਰਦਾ ਹੈ। ਇਸ ਨਾਲ ਕਾਫ਼ੀ ਹੱਦ ਤੱਕ ਕੈਂਸਰ ਨੂੰ ਰੋਕਣ ਵਿੱਚ ਮੱਦਦ ਮਿਲ ਸਕਦੀ ਹੈ।

Tags: , ,